Psalms 80:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਆਪਣੀ ਵੇਲ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਹੱਥੀਂ ਬੀਜਿਆ ਸੀ। ਉਸ ਜਵਾਨ ਬੂਟੇ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਲਈ ਉਗਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੀ ਰੱਛਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤ੍ਰ ਦੀ ਜੋ ਤੈਂ ਆਪਣੇ ਲਈ ਤਕੜਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ।