Psalms 80:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੀ ਭਿਆਨਕ ਝਿੜਕ ਦੇ ਕਾਰਣ ਇਹ ਇੱਕ ਸੁੱਕੇ ਗੋਹੇ ਵਾਂਗ ਸਾੜ ਦਿੱਤੀ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਅੱਗ ਨਾਲ ਸਾੜਿਆ ਗਿਆ, ਉਹ ਵੱਢਿਆ ਗਿਆ, ਓਹ ਤੇਰੇ ਮੁਖੜੇ ਦੇ ਦਬਕੇ ਨਾਲ ਨਾਸ ਹੋ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਅੱਗ ਨਾਲ ਸਾੜਿਆ ਗਿਆ, ਉਹ ਵੱਢਿਆ ਗਿਆ, ਓਹ ਤੇਰੇ ਮੁੱਖੜੇ ਦੇ ਦਬਕੇ ਨਾਲ ਨਾਸ ਹੋ ਜਾਂਦੇ ਹਨ।