Psalms 80:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਆਪਣੇ ਹੱਥ ਨਾਲ ਉਸ ਆਦਮੀ ਕੋਲ ਪਹੁੰਚੋ, ਜਿਹੜਾ ਤੇਰੇ ਸੱਜੇ ਹੱਥ ਖੜੋਂਦਾ ਹੈ। ਉਸ ਕੋਲ ਪਹੁੰਚ ਜਿਸ ਨੂੰ ਤੂੰ ਆਪਣੀ ਖਾਤਿਰ ਵੱਧਣ ਵਿੱਚ ਮਦਦ ਕੀਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀ ਦੀ ਅੰਸ ਉੱਤੇ ਜੋ ਤੈਂ ਆਪਣੇ ਲਈ ਤਕੜਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀ ਦੀ ਅੰਸ ਉੱਤੇ ਜੋ ਤੂੰ ਆਪਣੇ ਲਈ ਤਕੜਾ ਕੀਤਾ।