Psalms 80:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਆਜੜੀ, ਆਪਣੀ ਮਹਾਨਤਾ ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਲਈ ਦਰਸ਼ਾਉ।
Punjabi Bible 2016 - ਪਵਿੱਤਰ ਬਾਈਬਲ O.V.
ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਦੇ ਅੱਗੇ ਆਪਣਾ ਬਲ ਜਗਾ, ਅਤੇ ਸਾਡੇ ਬਚਾਓ ਦੇ ਲਈ ਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਦੇ ਅੱਗੇ ਆਪਣਾ ਬਲ ਜਗਾ, ਅਤੇ ਸਾਡੇ ਬਚਾਓ ਲਈ ਆ!