Psalms 80:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਰਬ ਸ਼ਕਤੀਮਾਨ, ਤੁਸੀਂ ਸਾਡੀਆਂ ਪ੍ਰਾਰਥਨਾ ਕਦੋਂ ਸੁਣੋਂਗੇ। ਕੀ ਸਦਾ ਲਈ ਸਾਡੇ ਉੱਤੇ ਕਹਿਰਵਾਨ ਹੋਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਤੂੰ ਕਦ ਤਾਈਂ ਆਪਣੀ ਪਰਜਾ ਦੀ ਪ੍ਰਾਰਥਨਾ ਉੱਤੇ ਆਪਣਾ ਕਹਿਰ ਰੂਪੀ ਧੂੰਆਂ ਕਰਦਾ ਰਹੇਂਗਾॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਤੂੰ ਕਦ ਤਾਈਂ ਆਪਣੀ ਪਰਜਾ ਦੀ ਪ੍ਰਾਰਥਨਾ ਉੱਤੇ ਆਪਣਾ ਕਹਿਰ ਰੂਪੀ ਧੂੰਆਂ ਕਰਦਾ ਰਹੇਂਗਾ?