Psalms 80:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਸਾਨੂੰ ਸਾਡੇ ਗੁਆਂਢੀਆਂ ਲਈ ਝਗੜ੍ਹੇ ਦਾ ਕਰਣ ਬਣਾ ਦਿੱਤਾ। ਸਾਡੇ ਵੈਰੀ ਸਾਡੇ ਉੱਤੇ ਹੱਸਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ, ਅਤੇ ਸਾਡੇ ਵੈਰੀ ਆਪੋ ਵਿੱਚ ਹਾਸੀ ਕਰਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ, ਅਤੇ ਸਾਡੇ ਵੈਰੀ ਆਪੋ ਵਿੱਚ ਹਾਸੀ ਕਰਦੇ ਹਨ।