Psalms 80:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੀਤ ਵਿੱਚ ਤੁਸੀਂ ਸਾਡੇ ਨਾਲ ਬਹੁਤ ਮਹੱਤਵਪੂਰਣ ਬੂਟੇ ਵਰਗਾ ਵਿਹਾਰ ਕੀਤਾ ਸੀ। ਤੁਸੀਂ ਆਪਣੀ “ਵੇਲ” ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ। ਤੁਸੀਂ ਹੋਰਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਸੀ। ਅਤੇ ਆਪਣੀ “ਵੇਲ” ਨੂੰ ਇੱਥੇ ਬੀਜ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਮਿਸਰ ਤੋਂ ਇੱਕ ਦਾਖ ਦੀ ਵੇਲ ਨੂੰ ਕੱਢ ਲਿਆਇਆ, ਤੈਂ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ, ਤੂੰ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ।