Psalms 81:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਖੁਸ਼ ਹੋਵੋ ਅਤੇ ਪਰਮੇਸ਼ੁਰ ਨੂੰ ਗੀਤ ਗਾਵੋ ਜਿਹੜਾ ਸਾਡੀ ਤਾਕਤ ਹੈ। ਇਸਰਾਏਲ ਦੇ ਪਰਮੇਸ਼ੁਰ ਨੂੰ ਖੁਸ਼ੀ ਦੇ ਜੈਕਾਰੇ ਗਜਾਉ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਬਲ ਦੇ ਪਰਮੇਸ਼ੁਰ ਦਾ ਜੈਕਾਰਾ ਗਜਾਓ, ਯਾਕੂਬ ਦੇ ਪਰਮੇਸ਼ੁਰ ਲਈ ਖੁਸ਼ੀ ਨਾਲ ਲਲਕਾਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਬਲ ਦੇ ਪਰਮੇਸ਼ੁਰ ਦਾ ਜੈਕਾਰਾ ਗਜਾਓ, ਯਾਕੂਬ ਦੇ ਪਰਮੇਸ਼ੁਰ ਲਈ ਖੁਸ਼ੀ ਨਾਲ ਲਲਕਾਰੋ!