Psalms 81:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਉਨ੍ਹਾਂ ਨੂੰ ਮਨਮਾਨੀਆਂ ਕਰਨ ਦਿੱਤੀਆਂ, ਇਸਰਾਏਲ ਨੇ ਉਹੀ ਕੀਤਾ ਜੋ ਉਨ੍ਹਾਂ ਨੇ ਚਾਹਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖਚਰਪੁਣੇ ਉੱਤੇ ਜਾਣ ਦਿੱਤਾ, ਕਿ ਓਹ ਆਪਣੇ ਹੀ ਮਤਿਆ ਦੇ ਅਨੁਸਾਰ ਚੱਲਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖੱਚਰਪੁਣੇ ਉੱਤੇ ਜਾਣ ਦਿੱਤਾ, ਕਿ ਓਹ ਆਪਣੇ ਹੀ ਮਤਿਆਂ ਦੇ ਅਨੁਸਾਰ ਚੱਲਣ।