Psalms 81:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਵੈਰੀ ਡਰ ਨਾਲ ਕੰਬਣਗੇ। ਉਹ ਸਦਾ ਲਈ ਦੰਡੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ, ਪਰ ਉਨ੍ਹਾਂ ਦਾ ਸਮਾ ਸਦਾ ਰਹਿੰਦਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ, ਪਰ ਉਨ੍ਹਾਂ ਦਾ ਸਮਾਂ ਸਦਾ ਰਹਿੰਦਾ,