Psalms 81:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸਭ ਤੋਂ ਉੱਤਮ ਕਣਕ ਆਪਣੇ ਲੋਕਾਂ ਨੂੰ ਦੇਵੇਗਾ। ਚੱਟਾਨ ਉਸ ਦੇ ਲੋਕਾਂ ਨੂੰ ਉਦੋਂ ਤੱਕ ਸ਼ਹਿਰ ਦੇਵੇ ਜਦੋਂ ਤੱਕ ਉਹ ਤ੍ਰਿਪਤ ਨਾ ਹੋ ਜਾਣ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਨ੍ਹਾਂ ਨੂੰ ਚੰਗੀ ਤੋਂ ਚੰਗੀ ਕਣਕ ਖੁਆਲਦਾ, ਅਤੇ ਪਹਾੜੀ ਸ਼ਹਿਤ ਨਾਲ ਮੈਂ ਤੈਨੂੰ ਤ੍ਰਿਪਤ ਕਰਦਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਨ੍ਹਾਂ ਨੂੰ ਚੰਗੀ ਤੋਂ ਚੰਗੀ ਕਣਕ ਖੁਆਲਦਾ, ਅਤੇ ਪਹਾੜੀ ਸ਼ਹਿਦ ਨਾਲ ਮੈਂ ਤੈਨੂੰ ਤ੍ਰਿਪਤ ਕਰਦਾ!।