Psalms 81:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੰਗੀਤ ਸ਼ੁਰੂ ਕਰੋ, ਤੰਬੂਰੀਆਂ ਵਜਾਉ। ਮਨਭਾਉਂਦੇ ਰਬਾਬ ਅਤੇ ਸਾਰੰਗੀਆਂ ਵਜਾਉ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਭਜਨ ਛੇੜੋ, ਅਤੇ ਡੱਫ, ਮਿੱਠੀ ਅਵਾਜ਼ ਦੀ ਬਰਬਤ ਅਤੇ ਸਿਤਾਰ ਨਾਲ ਵਜਾਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਭਜਨ ਛੇੜੋ, ਅਤੇ ਡੱਫ਼, ਮਿੱਠੀ ਅਵਾਜ਼ ਦੀ ਬਰਬਤ ਅਤੇ ਸਿਤਾਰ ਨਾਲ ਵਜਾਓ।