Psalms 81:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਲਈ ਇਹੀ ਬਿਧੀ ਹੈ। ਪਰਮੇਸ਼ੁਰ ਨੇ ਇਹੀ ਆਦੇਸ਼ ਯਾਕੂਬ ਨੂੰ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਇਸਰਾਏਲ ਲਈ ਇੱਕ ਬਿਧੀ ਹੈ, ਅਤੇ ਯਾਕੂਬ ਦੇ ਪਰਮੇਸ਼ੁਰ ਦਾ ਹੁਕਮਨਾਮਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਇਸਰਾਏਲ ਲਈ ਇੱਕ ਬਿਧੀ ਹੈ, ਅਤੇ ਯਾਕੂਬ ਦੇ ਪਰਮੇਸ਼ੁਰ ਦਾ ਹੁਕਮਨਾਮਾ ਹੈ।