Psalms 81:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਇਹ ਇਕਰਾਰ ਯੂਸੁਫ਼ ਨਾਲ ਕੀਤਾ, ਜਦੋਂ ਪਰਮੇਸ਼ੁਰ ਉਸ ਨੂੰ ਮਿਸਰ ਤੋਂ ਬਾਹਰ ਲੈ ਗਿਆ ਸੀ। ਮਿਸਰ ਵਿੱਚ ਅਸੀਂ ਉਹ ਭਾਸ਼ਾ ਸੁਣੀ, ਜਿਹੜੀ ਅਸੀਂ ਸਮਝਦੇ ਨਹੀਂ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ, ਜਦ ਉਹ ਮਿਸਰ ਦੇਸ ਦੇ ਵਿਰੁੱਧ ਨਿੱਕਲਿਆ। ਮੈਂ ਇੱਕ ਦੀ ਬੋਲੀ ਸੁਣਨ ਲੱਗਾ ਜੋ ਮੈਂ ਨਹੀਂ ਜਾਣਦਾ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ, ਜਦ ਉਹ ਮਿਸਰ ਦੇਸ ਦੇ ਵਿਰੁੱਧ ਨਿੱਕਲਿਆ। ਮੈਂ ਇੱਕ ਹੀ ਬੋਲੀ ਸੁਣਨ ਲੱਗਾ ਜੋ ਮੈਂ ਨਹੀਂ ਜਾਣਦਾ,