Psalms 81:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਲੋਕ ਮੁਸੀਬਤਾਂ ਵਿੱਚ ਸੀ। ਤੁਸੀਂ ਮੇਰੀ ਸਹਾਇਤਾ ਲਈ ਚੀਕੇ, ਅਤੇ ਮੈਂ ਤੁਹਾਨੂੰ ਮੁਕਤ ਕੀਤਾ। ਮੈਂ ਆਪਣੇ-ਆਪ ਨੂੰ ਤੂਫ਼ਾਨੀ ਬੱਦਲਾਂ ਵਿੱਚ ਛੁਪਾ ਰਿਹਾ ਸੀ ਅਤੇ ਤੁਹਾਨੂੰ ਜਵਾਬ ਦਿੱਤਾ। ਮੈਂ ਤੁਹਾਨੂੰ ਮਰੀਬਾਹ ਦੇ ਪਾਣੀ ਦੁਆਰਾ ਪਰੱਖਿਆ।”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਅਸਥਾਨ ਵਿੱਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਸਥਾਨ ਵਿੱਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ। ਸਲਹ।