Psalms 81:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੇਰੇ ਲੋਕੋ, ਮੈਨੂੰ ਸੁਣੋ ਅਤੇ ਮੈਂ ਤੁਹਾਨੂੰ ਆਪਣਾ ਕਰਾਰ ਦੇਵਾਂਗਾ। ਇਸ ਲਈ, ਕਿਰਪਾ ਕਰਕੇ ਮੇਰੀ ਗੱਲ ਸੁਣ।
Punjabi Bible 2016 - ਪਵਿੱਤਰ ਬਾਈਬਲ O.V.
ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ, ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ, ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ!।