Psalms 81:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਝੂਠੇ ਦੇਵਤਿਆਂ ਦੀ ਪੂਜਾ ਨਾ ਕਰੋ ਜਿਨ੍ਹਾਂ ਦੀ ਉਪਾਸਨਾ ਵਿਦੇਸ਼ੀ ਲੋਕ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਵਿੱਚ ਕੋਈ ਓਪਰਾ ਦਿਓਤਾ ਨਾ ਹੋਵੇ, ਅਤੇ ਨਾ ਤੂੰ ਕਿਸੇ ਪਰਾਏ ਦਿਓਤੇ ਅੱਗੇ ਮੱਥਾ ਟੇਕੀਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਵਿੱਚ ਕੋਈ ਓਪਰਾ ਦੇਵਤਾ ਨਾ ਹੋਵੇ, ਅਤੇ ਨਾ ਤੂੰ ਕਿਸੇ ਪਰਾਏ ਦੇਵਤੇ ਅੱਗੇ ਮੱਥਾ ਟੇਕੀਂ!