Psalms 82:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇਵਤਿਆਂ ਦੀ ਸਭਾ ਵਿੱਚ ਖਲੋਂਦਾ। ਉਹ ਉਨ੍ਹਾਂ ਦੀ ਸਭਾ ਵਿੱਚ ਨਿਆਂ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਖਲੋਤਾ ਹੈ, ਉਹ ਨਿਆਈਆਂ ਦੇ ਵਿੱਚ ਨਿਆਓਂ ਕਰਦਾ ਹੈ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਬੈਠਾ ਹੈ, ਉਹ ਦੇਵਤਿਆਂ ਦਾ ਨਿਆਂ ਕਰਦਾ ਹੈ,