Psalms 82:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਖਦਾ ਹੈ, “ਕਿੰਨਾ ਚਿਰ ਤੁਸੀਂ ਲੋਕਾਂ ਦੇ ਨਿਆਂ ਪੱਖਪਾਤ ਨਾਲ ਕਰਦੇ ਰਹੋਂਗੇ। ਕਿੰਨਾ ਚਿਰ ਤੁਸੀਂ ਮੰਦੇ ਲੋਕਾਂ ਨੂੰ ਸਜ਼ਾ ਦੇਣ ਤੋਂ ਬਿਨਾਂ ਜਾਣ ਦਿਉਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਕਦੋ ਤੋੜੀ ਟੇਡਾ ਨਿਆਉਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖ ਪਾਤ ਕਰੋਗੇॽ ।।ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖਪਾਤ ਕਰੋਗੇ? ਸਲਹ।