Psalms 82:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਗਰੀਬ ਬੇਸਹਾਰਾਂ ਲੋਕਾਂ ਦੀ ਸਹਾਇਤਾ ਕਰੋ। ਉਨ੍ਹਾਂ ਨੂੰ ਮੰਦੇ ਲੋਕਾਂ ਪਾਸੋਂ ਬਚਾਉ।
Punjabi Bible 2016 - ਪਵਿੱਤਰ ਬਾਈਬਲ O.V.
ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸਟਾਂ ਦੇ ਹੱਥੋਂ ਛੁਡਾਓ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ।