Psalms 82:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਹ ਨਹੀਂ ਜਾਣਦੇ ਕਿ ਕੀ ਵਾਪਰ ਰਿਹਾ ਹੈ। ਉਹ ਨਹੀਂ ਸਮਝਦੇ ਕਿ ਉਹ ਕੀ ਕਰ ਰਹੇ ਹਨ, ਉਨ੍ਹਾਂ ਦੀ ਦੁਨੀਆਂ ਉਨ੍ਹਾਂ ਦੇ ਆਲੇ-ਦੁਆਲੇ ਢਹਿ-ਢੇਰੀ ਹੋ ਰਹੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਨਹੀਂ ਜਾਣਦੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਹਾਂ ਡੋਲ ਜਾਂਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ।