Psalms 82:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਵੀ ਮਰ ਜਾਵੋਂਗੇ ਜਿਵੇਂ ਸਾਰੇ ਲੋਕਾਂ ਨੂੰ ਮਰਨਾ ਪੈਂਦਾ ਹੈ। ਤੁਸੀਂ ਉਵੇਂ ਮਰ ਜਾਵੋਂਗੇ ਜਿਵੇਂ ਹੋਰ ਸਾਰੇ ਆਗੂ ਮਰਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਤੁਸੀਂ ਇਨਸਾਨ ਵਾਂਙੁ ਮਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਙੁ ਡਿੱਗ ਪਓਗੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਤੁਸੀਂ ਇਨਸਾਨ ਵਾਂਗੂੰ ਮਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਗੂੰ ਡਿੱਗ ਪਓਗੇ!