Psalms 83:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ ਚੁੱਪ ਨਾ ਰਹੋ। ਆਪਣੇ ਕੰਨਾਂ ਨੂੰ ਬੰਦ ਨਾ ਕਰੋ। ਮਿਹਰ ਕਰਕੇ ਕੁਝ ਤਾਂ ਆਖੋ ਪਰਮੇਸ਼ੁਰ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਚੁੱਪ ਨਾ ਹੋ, ਚੁੱਪ ਕੀਤਾ ਨਾ ਰਹੁ ਅਤੇ ਚੈਨ ਨਾ ਲੈ, ਹੇ ਪਰਮੇਸ਼ੁਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਚੁੱਪ ਨਾ ਹੋ, ਚੁੱਪ ਕੀਤਾ ਨਾ ਰਹਿ ਅਤੇ ਚੈਨ ਨਾ ਲਈ, ਹੇ ਪਰਮੇਸ਼ੁਰ!