Psalms 83:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਨ੍ਹਾਂ ਨੂੰ ਏਨ-ਦੋਰ ਵਿਖੇ ਹਰਾਇਆ ਸੀ। ਅਤੇ ਉਨ੍ਹਾਂ ਦੀਆਂ ਲਾਸ਼ਾਂ ਧਰਤੀ ਉੱਤੇ ਸੜੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਏਨ-ਦੋਰ ਵਿੱਚ ਓਹ ਨਾਸ ਹੋਏ, ਭੋਂ ਦੇ ਲਈ ਓਹ ਰੂੜੀ ਬਣ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਨ-ਦੋਰ ਵਿੱਚ ਓਹ ਨਾਸ ਹੋਏ, ਓਹ ਰੂੜੀ ਬਣ ਗਏ।