Psalms 83:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਵੈਰੀ ਦੇ ਆਗੂਆਂ ਨੂੰ ਹਰਾ ਦਿਉ। ਉਵੇਂ ਹੀ ਕਰੋ ਜਿਵੇਂ ਤੁਸੀਂ ਓਰੇਬ ਅਤੇ ਜ਼ਏਬ ਨਾਲ ਕੀਤਾ ਸੀ। ਉਹੀ ਕਰੋ ਜੋ ਤੁਸੀਂ ਜ਼ਬਹ ਅਤੇ ਸਲਮੁੰਨਾ ਨਾਲ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਪਤਵੰਤਿਆਂ ਨੂੰ ਓਰੋਬ ਅਤੇ ਜ਼ਏਬ ਵਾਂਙੁ ਉਨ੍ਹਾਂ ਦੇ ਸਾਰੇ ਸ਼ਜ਼ਾਦਿਆਂ ਨੂੰ ਜ਼ਬਹ ਅਤੇ ਸਲਮੁੰਨਾ ਵਾਂਙੁ ਕਰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਪਤਵੰਤਿਆਂ ਨੂੰ ਓਰੇਬ ਅਤੇ ਜ਼ਏਬ ਵਾਂਗੂੰ ਉਨ੍ਹਾਂ ਦੇ ਸਾਰੇ ਸ਼ਹਿਜ਼ਾਦਿਆਂ ਨੂੰ ਜ਼ਬਾਹ ਅਤੇ ਸਲਮੁੰਨਾ ਵਾਂਗੂੰ ਕਰ,