Psalms 83:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੇ ਤੁਹਾਡੀ ਜ਼ਮੀਨ ਛੱਡਣ ਲਈ ਸਾਨੂੰ ਮਜ਼ਬੂਰ ਕਰਨਾ ਚਾਹਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਨੇ ਆਖਿਆ, ਤੁਸੀਂ ਪਰਮੇਸ਼ੁਰ ਦੀਆਂ ਚਰਾਗਾਹਾਂ ਨੂੰ ਆਪਣੇ ਕਾਬੂ ਕਰ ਲਈਏ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਨੇ ਆਖਿਆ, ਅਸੀਂ ਪਰਮੇਸ਼ੁਰ ਦੀਆਂ ਚਾਰਗਾਹਾਂ ਨੂੰ ਆਪਣੇ ਕਾਬੂ ਕਰ ਲਈਏ!