Psalms 83:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਹਾਡੇ ਵੈਰੀਆਂ ਨੇ ਤੁਹਾਡੇ ਖਿਲਾਫ਼ ਸਾਜਿਸ਼ਾਂ ਘੜੀਆਂ ਅਤੇ ਛੇਤੀ ਹੀ ਉਹ ਹਮਲਾ ਕਰਨਗੇ। ਉਹ ਤੁਹਾਡੇ ਲੋਕਾਂ ਦੇ ਵਿਰੁੱਧ ਖੁਫ਼ੀਆਂ ਯੋਜਨਾਵਾਂ ਬਣਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ ਤਾਂ, ਤੇਰੇ ਵੈਰੀ ਹੁੱਲੜ ਕਰਦੇ ਹਨ, ਅਤੇ ਤੇਰੇ ਦੁਸ਼ਮਨ ਸਿਰ ਉਠਾਉਂਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ ਤਾਂ, ਤੇਰੇ ਵੈਰੀ ਹੁੱਲੜ ਕਰਦੇ ਹਨ, ਅਤੇ ਤੇਰੇ ਦੁਸ਼ਮਣ ਸਿਰ ਉਠਾਉਂਦੇ ਹਨ!