Psalms 83:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਉਹ ਸਾਰੇ ਲੋਕ ਤੁਹਾਡੇ ਨਾਲ ਅਤੇ ਉਸ ਕਰਾਰ ਦੇ ਖਿਲਾਫ਼ ਜੋ ਤੁਸਾਂ ਸਾਡੇ ਨਾਲ ਕੀਤਾ ਸੀ ਲੜਨ ਲਈ ਇਕੱਠੇ ਹੋ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਇੱਕ ਮਨ ਹੋ ਕੇ ਗੋਸ਼ਟ ਗੰਢੀ, ਉਨ੍ਹਾਂ ਨੇ ਤੇਰੇ ਵਿਰੁੱਧ ਨੇਮ ਬੰਨ੍ਹਿਆ ਹੈ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਇੱਕ ਮਨ ਹੋ ਕੇ ਗੋਸ਼ਟ ਗੰਢੀ, ਉਨ੍ਹਾਂ ਨੇ ਤੇਰੇ ਵਿਰੁੱਧ ਨੇਮ ਬੰਨਿਆ ਹੈ,