Psalms 84:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ, ਤੁਹਾਡਾ ਮੰਦਰ ਸੱਚਮੁੱਚ ਹੀ ਪਿਆਰਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਹਰੇ ਕਿਹੇ ਪ੍ਰੇਮ ਰੱਤੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਰੇ ਕਿਹੇ ਪ੍ਰੇਮ ਰੱਤੇ ਹਨ!