Psalms 84:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਰਬ ਸ਼ਕਤੀਮਾਨ ਜਿਹੜੇ ਲੋਕ ਤੁਹਾਡੇ ਉੱਤੇ ਵਿਸ਼ਵਾਸ ਕਰਦੇ ਹਨ ਉਹ ਸੱਚਮੁੱਚ ਪ੍ਰਸੰਨ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਸੈਨਾਂ ਦੇ ਯਹੋਵਾਹ, ਧੰਨ ਹੈ ਉਹ ਆਦਮੀ ਜਿਹੜਾ ਤੇਰੇ ਉੱਤੇ ਪਤੀਜਦਾ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸੈਨਾਂ ਦੇ ਯਹੋਵਾਹ, ਧੰਨ ਹੈ ਉਹ ਆਦਮੀ ਜਿਹੜਾ ਤੇਰੇ ਉੱਤੇ ਭਰੋਸਾ ਰੱਖਦਾ ਹੈ!