Psalms 84:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਤੁਹਾਡੇ ਮੰਦਰ ਵਿੱਚ ਦਾਖਲ ਹੋਣ ਲਈ ਹੋਰ ਵੱਧੇਰੇ ਇੰਤਜ਼ਾਰ ਨਹੀਂ ਕਰ ਸੱਕਦਾ। ਮੈਂ ਇੰਨਾ ਉਤਸਾਹਿਤ ਹਾਂ। ਮੇਰੇ ਸ਼ਰੀਰ ਦਾ ਰੋਮ-ਰੋਮ ਜਿਉਂਦੇ ਪਰਮੇਸ਼ੁਰ ਦਾ ਸੰਗ ਚਾਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਜੀ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ ਮਨ ਜੀਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ!