Psalms 84:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਰਬ ਸ਼ਕਤੀਮਾਨ, ਮੇਰੇ ਰਾਜੇ, ਮੇਰੇ ਪਰਮੇਸ਼ੁਰ, ਪੰਛੀਆਂ ਨੇ ਵੀ ਤੇਰੇ ਮੰਦਰ ਵਿੱਚ ਘਰ ਬਣਾ ਲਿਆ ਹੈ। ਉਹ ਤੁਹਾਡੀ ਜਗਵੇਦੀ ਨੇੜੇ ਆਪਣੇ ਆਲ੍ਹਣੇ ਬਣਾਉਂਦੇ ਹਨ ਅਤੇ ਉੱਥੇ ਹੀ ਉਹ ਆਪਣੇ ਬੱਚੇ ਪੈਦਾ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਹਲਣਾ ਪਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜ੍ਹੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਲ੍ਹਣਾ ਪਾਇਆ ਹੈ।