Psalms 84:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਮੰਦਰ ਵਿੱਚ ਰਹਿਣ ਵਾਲੇ ਲੋਕ ਬਹੁਤ ਸੁਭਾਗੇ ਹਨ। ਉਹ ਹਾਲੇ ਵੀ ਤੁਹਾਡੀ ਉਸਤਤਿ ਕਰ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਓਹ ਹਨ ਜਿਹੜੇ ਤੇਰੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ।।ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਓਹ ਹਨ ਜਿਹੜੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ਸਲਹ।