Psalms 84:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕੀਂ ਸੀਯੋਨ ਵੱਲ ਜਾਂਦੇ ਆਪਣੇ ਰਾਹ ਉੱਤੇ ਸ਼ਹਿਰੋਂ-ਸ਼ਹਿਰ ਸਫ਼ਰ ਕਰਦੇ ਹਨ ਜਿੱਥੇ ਉਹ ਆਪਣੇ ਪਰਮੇਸ਼ੁਰ ਨੂੰ ਮਿਲਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਬਲ ਤੇ ਬਲ ਪਾਉਂਦੇ ਚੱਲੇ ਜਾਂਦੇ ਹਨ, ਉਨ੍ਹਾਂ ਵਿੱਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਬਲ ਤੇ ਬਲ ਪਾਉਂਦੇ ਚਲੇ ਜਾਂਦੇ ਹਨ, ਉਨ੍ਹਾਂ ਵਿੱਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ।