Psalms 84:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਰਬ ਸ਼ਕਤੀਮਾਨ ਮੇਰੀ ਪ੍ਰਾਰਥਨਾ ਸੁਣੋ। ਯਾਕੂਬ ਦੇ ਪਰਮੇਸ਼ੁਰ, ਮੇਰੀ ਗੱਲ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਮੇਰੀ ਬੇਨਤੀ ਸੁਣ, ਹੇ ਯਾਕੂਬ ਦੇ ਪਰਮੇਸ਼ੁਰ, ਆਪਣਾ ਕੰਨ ਲਾ!।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਮੇਰੀ ਬੇਨਤੀ ਸੁਣ, ਹੇ ਯਾਕੂਬ ਦੇ ਪਰਮੇਸ਼ੁਰ, ਆਪਣਾ ਕੰਨ ਲਾ! ਸਲਹ।