Psalms 84:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ ਸਾਡੇ ਰੱਖਿਅਕ ਦੀ ਰੱਖਿਆ ਕਰੋ। ਆਪਣੇ ਚੁਣੇ ਹੋਏ ਰਾਜੇ ਉੱਤੇ ਮਿਹਰ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਸਾਡੀ ਢਾਲ, ਵੇਖ, ਹੇ ਪਰਮੇਸ਼ੁਰ, ਆਪਣੇ ਮਸੀਹ ਦੇ ਮੁਖੜੇ ਵੱਲ ਧਿਆਨ ਕਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸਾਡੀ ਢਾਲ਼, ਵੇਖ, ਹੇ ਪਰਮੇਸ਼ੁਰ, ਆਪਣੇ ਮਸੀਹ ਦੇ ਮੁੱਖੜੇ ਵੱਲ ਧਿਆਨ ਕਰ!