Psalms 85:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਆਪਣੇ ਦੇਸ਼ ਉੱਤੇ ਮਿਹਰਬਾਨ ਹੋਵੋ। ਉਨ੍ਹਾਂ ਨੂੰ ਜਲਾਵਤਨੀ ਵਿੱਚ ਉਨ੍ਹਾਂ ਦੇ ਦੇਸ਼ ਵਿੱਚ ਵਾਪਸ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੈਂ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਅਸੀਰੀ ਨੂੰ ਤੈਂ ਮੁਕਾ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੂੰ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਗ਼ੁਲਾਮੀ ਨੂੰ ਤੂੰ ਮੁਕਾ ਦਿੱਤਾ ਹੈ।