Psalms 85:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਦੇ ਲੋਕ ਪਰਮੇਸ਼ੁਰ ਦੇ ਵਫ਼ਾਦਾਰ ਹੋਣਗੇ ਅਤੇ ਸਵਰਗ ਵਿੱਚ ਪਰਮੇਸ਼ੁਰ ਵੀ ਉਨ੍ਹਾਂ ਨਾਲ ਚੰਗਾ ਵਿਹਾਰ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸੁਰਗ ਤੋਂ ਧਰਮ ਝਾਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ।