Psalms 85:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੁਸੀਂ ਸਾਡੇ ਉੱਤੇ ਸਦਾ ਲਈ ਕਹਿਰਵਾਨ ਰਹੋਂਗੇ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾॽ ਕੀ ਤੂੰ ਪੀੜ੍ਹੀਓਂ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾ? ਕੀ ਤੂੰ ਪੀੜ੍ਹੀਓਂ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾ?