Psalms 85:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਹਰ ਕਰੋ ਅਤੇ ਸਾਨੂੰ ਫ਼ਿਰ ਤੋਂ ਜਿਉਣ ਜੋਗੇ ਬਣਾ ਦਿਉ। ਆਪਣੇ ਲੋਕਾਂ ਨੂੰ ਖੁਸ਼ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਭਈ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਕਿ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ?