Psalms 85:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਸਾਨੂੰ ਬਚਾਉ ਅਤੇ ਸਾਨੂੰ ਦਰਸ਼ਾਉ ਕਿ ਤੁਸੀਂ ਸਾਨੂੰ ਪਿਆਰ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖ਼ਸ਼!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖਸ਼!।