Psalms 85:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਪਰਮੇਸ਼ੁਰ ਨੇ ਜੋ ਕੁਝ ਆਖਿਆ ਮੈਂ ਸੁਣਿਆ। ਉਸ ਨੇ ਆਖਿਆ ਸੀ ਕਿ ਉਸ ਦੇ ਲੋਕਾਂ ਅਤੇ ਵਫ਼ਾਦਾਰ ਪੈਰੋਕਾਰਾਂ ਲਈ ਅਮਨ ਹੋਵੇਗਾ। ਇਸ ਲਈ ਉਨ੍ਹਾਂ ਨੂੰ ਮੂਰੱਖਾਂ ਵਾਲੇ ਜੀਵਨ ਢੰਗ ਵੱਲ ਨਹੀਂ ਪਰਤ ਜਾਣਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਸੁਣ ਲਵਾਂ ਭਈ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ। ਭਈ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ।