Psalms 86:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇੱਕ ਗਰੀਬ ਬੇਸਹਾਰਾ ਆਦਮੀ ਹਾਂ। ਯਹੋਵਾਹ, ਕਿਰਪਾ ਕਰਕੇ ਮੈਨੂੰ ਸੁਣੋ ਅਤੇ ਮੈਨੂੰ ਮੇਰੀ ਪ੍ਰਾਰਥਨਾ ਦਾ ਉੱਤਰ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਆਪਣਾ ਕੰਨ ਝੁਕਾ ਅਤੇ ਮੈਨੂੰ ਉੱਤਰ ਦੇਹ! ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਆਪਣਾ ਕੰਨ ਝੁਕਾ ਅਤੇ ਮੈਨੂੰ ਉੱਤਰ ਦੇ! ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ।