Psalms 86:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਮਹਾਨ ਹੋ। ਤੁਸੀਂ ਅਦਭੁਤ ਗੱਲਾਂ ਕਰਦੇ ਹੋ। ਤੁਸੀਂ ਅਤੇ ਸਿਰਫ਼ ਤੁਸੀਂ ਹੀ ਪਰਮੇਸ਼ੁਰ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਤਾਂ ਮਹਾਨ ਹੈਂ ਅਤੇ ਅਚਰਜ ਕਰਤੱਬ ਕਰਦਾ ਹੈਂ, ਤੂੰ ਹੀ ਪਰਮੇਸ਼ੁਰ ਹੈਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮਹਾਨ ਹੈਂ ਅਤੇ ਅਚਰਜ਼ ਕਰਤੱਬ ਕਰਦਾ ਹੈਂ, ਤੂੰ ਹੀ ਪਰਮੇਸ਼ੁਰ ਹੈਂ!