Psalms 86:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਹਾਨੂੰ ਮੇਰੇ ਲਈ ਇੰਨਾ ਸਾਰਾ ਪਿਆਰ ਹੈ। ਤੁਸੀਂ ਮੈਨੂੰ ਮਿਰਤੂ ਲੋਕ ਤੋਂ ਬਚਾਉਂਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੈਂ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੂੰ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ।