Psalms 86:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਮਾਲਕ ਤੁਸੀਂ ਦਯਾ ਅਤੇ ਕਿਰਪਾ ਦੇ ਪਰਮੇਸ਼ੁਰ ਹੋ। ਤੁਸੀਂ ਸਬਰ ਵਾਲੇ ਹੋਂ, ਤੁਸੀਂ ਵਫ਼ਾਦਾਰੀ ਅਤੇ ਪਿਆਰ ਨਾਲ ਭਰਪੂਰ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੂੰ, ਹੇ ਪ੍ਰਭੁ, ਦਯਾਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।