Psalms 86:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਤੁਹਾਡਾ ਚੇਲਾ ਹਾਂ। ਕਿ ਰਪਾ ਕਰਕੇ ਮੈਨੂੰ ਬਚਾਉ। ਮੈਂ ਤੁਹਾਡਾ ਨੌਕਰ ਹਾਂ। ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ। ਇਸੇ ਲਈ ਤੁਸੀਂ ਮੇਰੀ ਰੱਖਿਆ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਜਾਨ ਦੀ ਰੱਖਿਆ ਕਰ ਕਿਉਂ ਜੋ ਮੈਂ ਤਾਂ ਇੱਕ ਭਗਤ ਹਾਂ, ਤੂੰ ਜੋ ਮੇਰਾ ਪਰਮੇਸ਼ੁਰ ਹੈਂ ਆਪਣੇ ਸੇਵਕ ਨੂੰ ਬਚਾ ਲੈ, ਮੈਂ ਤੇਰੇ ਉੱਤੇ ਪਤੀਜਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਜਾਨ ਦੀ ਰੱਖਿਆ ਕਰ ਕਿਉਂ ਜੋ ਮੈਂ ਤਾਂ ਇੱਕ ਭਗਤ ਹਾਂ, ਤੂੰ ਜੋ ਮੇਰਾ ਪਰਮੇਸ਼ੁਰ ਹੈਂ ਆਪਣੇ ਸੇਵਕ ਨੂੰ ਬਚਾ ਲਈ, ਮੈਂ ਤੇਰੇ ਉੱਤੇ ਭਰੋਸਾ ਰੱਖਦਾ ਹਾਂ।