Psalms 86:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਮਾਲਕ, ਮੇਰੇ ਉੱਪਰ ਮਿਹਰਬਾਨੀ ਕਰੋ ਮੈਂ ਸਾਰਾ ਦਿਨ ਤੁਹਾਡੇ ਅੱਗੇ ਪ੍ਰਾਰਥਨਾ ਕਰਦਾ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ, ਮੇਰੇ ਉੱਤੇ ਕਿਰਪਾ ਕਰ, ਮੈਂ ਤਾਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪ੍ਰਭੂ, ਮੇਰੇ ਉੱਤੇ ਕਿਰਪਾ ਕਰ, ਮੈਂ ਤਾਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ।