Psalms 86:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਮਾਲਕ, ਮੈਂ ਆਪਣਾ ਜੀਵਨ ਤੁਹਾਨੂੰ ਸੌਂਪਦਾ ਹਾਂ। ਮੈਨੂੰ ਖੁਸ਼ੀ ਦਿਉ ਮੈਂ ਤੁਹਾਡਾ ਸੇਵਕ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਸੇਵਕ ਦੇ ਜੀ ਨੂੰ ਅਨੰਦ ਕਰ, ਹੇ ਪ੍ਰਭੁ, ਮੈਂ ਤਾਂ ਆਪਣਾ ਜੀ ਤੇਰੇ ਵੱਲ ਲਾਉਂਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਸੇਵਕ ਦੇ ਜੀਅ ਨੂੰ ਅਨੰਦ ਕਰ, ਹੇ ਪ੍ਰਭੂ, ਮੈਂ ਤਾਂ ਆਪਣਾ ਜੀਅ ਤੇਰੇ ਵੱਲ ਲਾਉਂਦਾ ਹਾਂ।