Psalms 86:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਇੱਥੇ ਤੁਹਾਡੇ ਜਿਹਾ ਕੋਈ ਨਹੀਂ। ਕੋਈ ਹੋਰ ਉਹ ਨਹੀਂ ਕਰ ਸੱਕਦਾ ਜੋ ਤੁਸਾਂ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪ੍ਰਭੂ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ।